ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ 7 ਮੈਂਬਰ ਕਮੇਟੀ ਦੀ ਮੀਟਿੰਗ ਹੁਣ 18 ਨੂੰ
By Azad Soch
On
Chandigarh, February 16, 2025,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗਠਿਤ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਨਹੀਂ ਹੋਵੇਗੀ,ਹੁਣ ਇਹ ਮੀਟਿੰਗ 18 ਫਰਵਰੀ ਲਈ ਤੈਅ ਕਰ ਦਿੱਤੀ ਗਈ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


