ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਅੰਮ੍ਰਿਤਸਰ 12 ਅਪ੍ਰੈਲ 2024--- ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ  ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ  ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਵੱਲੋਂ ਮੁਕਾਬਲੇ ਕਰਵਾਏ ਗਏ ਅਤੇ ਸਿਖਿਆਰਥੀਆਂ ਵੱਲੋਂ ਮੁਕਾਬਲੇ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਵੋਟ ਦਾ ਬਿਨਾਂ ਕਿਸੇ ਜਾਤਪਾਤਲਾਲਚਧਰਮਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ।

Tags:

Advertisement

Latest News

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Amritsar Sahib,09 May,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...
ਚੰਡੀਗੜ੍ਹ ਵਿੱਚ ਹੁਣ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖੈਰ ਨਹੀਂ
CM ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-05-2024 ਅੰਗ 619
ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ