ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

Barnala,19 June,2024,(Azad Soch News):- ਬਰਨਾਲਾ ਤੋਂ ਆਪ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਤੋਂ ਚੋਣ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੂੰ ਭੇਜ ਦਿੱਤਾ ਹੈ,ਜਿਸ ਤੋਂ ਬਾਅਦ ਬਰਨਾਲਾ ਦੀ ਵਿਧਾਨ ਸਭਾ ਸੀਟ (Assembly Seat) ਖਾਲੀ ਹੋ ਗਈ ਹੈ,ਅਜਿਹੇ 'ਚ ਉਨ੍ਹਾਂ ਦੀ ਸੀਟ 'ਤੇ ਵੀ ਉਪ ਚੋਣ ਹੋਵੇਗੀ,ਦਰਅਸਲ 'ਚ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਦਰਜ ਕੀਤੀ ਸੀ,ਜਿਸ ਤੋਂ ਬਾਅਦ ਸੰਵਿਧਾਨ ਮੁਤਾਬਕ ਇੱਕ ਸੀਟ ਖਾਲੀ ਕਰਨੀ ਪੈਣੀ ਸੀ ,ਜਿਸ ਕਰਕੇ ਮੰਤਰੀ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ,ਇਸ ਦੇ ਨਾਲ ਹੀ ਇਹ ਅਸਤੀਫਾ ਸਪੀਕਰ ਵੱਲੋਂ ਜਲਦੀ ਹੀ ਪ੍ਰਵਾਨ ਕਰ ਲਿਆ ਜਾਵੇਗਾ,ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ,ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।  

 

Related Posts

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ