ਵਿਧਾਇਕ ਸ਼ੈਰੀ ਕਲਸੀ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

ਵਿਧਾਇਕ ਸ਼ੈਰੀ ਕਲਸੀ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

ਬਟਾਲਾ6 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸਮੇ ਵਾਰਡ ਵਾਸੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬਤਖ਼ਤ ਸ੍ਰੀ ਕੇਸਗੜ੍ਹ ਸਾਹਿਬਵਿਰਾਸਤ -ਏ-ਖਾਲਸਾਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ। 

Advertisement

Latest News

ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ  ਹਰਿਆਣਾ ਵਿੱਚ ਜਨ ਸਿਹਤ ਵਿਭਾਗ ਨੇ ਇੱਕ ਨਵੀਂ ਸੰਚਾਲਨ ਨੀਤੀ ਲਾਗੂ ਕੀਤੀ 
Chandigarh,18,May,2026,(Azad Soch News):-  ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...
ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ