ਏ.ਡੀ.ਜੀ.ਪੀ ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਏ.ਡੀ.ਜੀ.ਪੀ ਰਾਜੇਸ਼ ਕੁਮਾਰ ਜੈਸਵਾਲ ਤੇ ਨੀਲਾਭ ਕਿਸ਼ੋਰ ਸਮੇਤ 17 ਅਧਿਕਾਰੀਆਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

Chandigarh, 25 January 2025,(Azad Soch News):-   ਗਣਤੰਤਰ ਦਿਵਸ 2025 (Republic Day 2025) ਦੇ ਮੌਕੇ 'ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ (Presidential Medal) ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ,ਇਨ੍ਹਾਂ ਵਿੱਚ "ਪ੍ਰੈਜ਼ੀਡੈਂਟ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ (PSM)" ਅਤੇ "ਐਕਸਲੈਂਟ ਸਰਵਿਸ ਮੈਡਲ (MSM)" ਸ਼ਾਮਲ ਹਨ। ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ,ਰਾਜੇਸ਼ ਕੁਮਾਰ ਜੈਸਵਾਲ ADGP ਅਤੇ ਨੀਲਾਭ ਕਿਸ਼ੋਰ ADGP ਨੂੰ ਪੀਐਸਐਮ ਨਾਲ ਸਨਮਾਨਿਤ ਕੀਤਾ ਜਾਵੇਗਾ।

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ