ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਲਈ ਕੀਤਾ ਪ੍ਰੇਰਿਤ

ਬਠਿੰਡਾ17 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਨ.ਐਫ.ਐਲ ਕਲੋਨੀ ਦੇ ਕਮਿਊਨਿਟੀ ਸੈਂਟਰ ਦੇ ਬੂਥ ਨੰਬਰ 3 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।

       ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

 

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ