ਮਿਊਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਹੁਕਮ ਜਾਰੀ

ਮਿਊਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਹੁਕਮ ਜਾਰੀ

ਬਠਿੰਡਾ, 12 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜਾਬ ਰਾਜ ਵਿੱਚ ਹੋਣ ਜਾ ਰਹੀਆਂ ਮਿਉਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪੁਲਿਸ ਥਾਣਾ ਕੈਨਾਲ ਕਲੌਨੀਨੇਹੀਆਂਵਾਲਾਨਥਾਣਾਫੂਲਸਿਟੀ ਰਾਮਪੁਰਾਦਿਆਲਪੁਰਾਮੌੜ ਅਤੇ ਤਲਵੰਡੀ ਸਾਬੋ ਅਸਲਾ ਲਾਈਸੰਸ ਧਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਰ ਕਿਸਮ ਦੇ ਲਾਈਸੈਂਸ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ।

ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਈਸਂਸੀ ਅਸਲਾ ਵਿਸਫੋਟਕ ਸਮੱਗਰੀ ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ ਹੁਕਮ ਜਾਰੀ ਹੋਣ ਦੀ ਮਿਤੀ ਤੋਂ 23 ਦਸੰਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।

          ਇਹ ਹੁਕਮ ਆਰਮੀ ਪਰਸੋਨਲਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡਫੈਕਟਰੀ ਦੇ ਸਕਿਊਰਟੀ ਗਾਰਡਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਾਂਜਵੈਲਰ ਸ਼ਾਪ ਮਾਲਕਾਂਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿੱਚ ਭਾਗ ਲੈ ਰਹੇ ਹੋਣ) ਜਿਨ੍ਹਾਂ ਨੂੰ ਜੈਡ ਪਲਸ ਸਕਿਊਰਟੀ ਮਿਲੀ ਹੋਵੇ ਜਾਂ ਮਾਣਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਾਉਣ ਤੋਂ ਛੋਟ ਦਿੱਤੀ ਹੋਵੇਨੂੰ ਹਥਿਆਰ ਜਮ੍ਹਾਂ ਕਰਾਉਣ ਤੋਂ ਛੋਟ ਦਿੱਤੀ ਜਾਂਦੀ ਹੈ।

          ਹੁਕਮ ਮਿਤੀ 23 ਦਸੰਬਰ 2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ