14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਜ਼ਿਲ੍ਹਾ ਅਤੇ ਸੈਸ਼ਨਜ ਜੱਜ


ਸ੍ਰੀ ਮੁਕਤਸਰ ਸਾਹਿਬ, 29 ਨਵੰਬਰ

 ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇਚੈੱਕ ਬਾਊਂਸਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ)ਹੋਰ ਮੁਆਵਜ਼ੇ ਦੇ ਮਾਮਲੇਪਰਿਵਾਰਕ ਕਾਨੂੰਨ ਦੇ ਮਾਮਲੇਸਰਵਿਸਜ਼ ਸਬੰਧੀ ਮਾਮਲੇਰੈਂਟ ਸਬੰਧੀ ਮਾਮਲੇ ਅਕਾਦਮਿਕ ਮਾਮਲੇਮੇਨਟੇਨੈਂਸ ਨਾਲ ਸਬੰਧਤ ਮੁੱਦੇਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ)ਰਕਮ ਵਸੂਲੀ ਸਬੰਧੀ ਮਾਮਲੇਕਰਿਮੀਨਲ ਕੰਪਾਊਂਡੇਬਲ ਮਾਮਲੇਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633, 261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼ ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼
ਐਸ.ਏ.ਐਸ. ਨਗਰ, 9 ਦਸੰਬਰ, 2024:ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ...
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ
ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ
ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ