ਮਿਤੀ 13.12.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ , ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਮਿਤੀ 13.12.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ – ਸ੍ਰੀ ਰਾਜ ਕੁਮਾਰ , ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ

ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਮਾਣਯੋਗ ਜਸਟਿਸ ਸ੍ਰੀ ਏ.ਕੇ ਮਿਸ਼ਰਾਕਾਰਜਕਾਰੀ ਚੇਅਰਮੈਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾX ਅਨੁਸਾਰ ਸਾਲ ਦੀ ਆਖਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 13.12.2025 ਨੂੰ ਕੀਤਾ ਜਾ ਰਿਹਾ ਹੈ। ਜਿਸ ਸਬੰਧੀ, ਸ੍ਰੀ ਰਾਜ ਕੁਮਾਰਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਜੀਆਂ ਵਲੋ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾ, ਸ਼੍ਰੀਮਤੀ ਅਮਿਤਾ ਸਿੰਘ (ਵਧੀਕ ਜ਼ਿਲ੍ਹਾ ਅਤੇ ਸੈਸਨ ਜੱਜ), ਸ੍ਰੀ ਰਮਨ ਸ਼ਰਮਾਂ (ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-2), ਸ਼੍ਰੀ ਨੀਰਜ ਕੁਮਾਰ ਸਿੰਗਲਾ (ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਮਿਸ ਰੂਪਾ ਧਾਲੀਵਾਲ (ਚੀਫ ਜੁਡੀਸ਼ੀਅਲ ਮੈਜਿਸਟ੍ਰੇਟ), ਸ਼੍ਰੀ ਹਿਮਾਂਸ਼ੂ ਅਰੋੜਾ (ਸਿਵਲ ਜੱਜ ਸੀਨੀਅਰ ਡਿਵੀਜਨ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ), ਮਿਸ ਰਾਜਬੀਰ ਕੌਰ (ਜੁਡੀਸ਼ੀਅਲ ਮੈਜਿਸ਼ਟ੍ਰੇਟ ਫਸਟ ਕਲਾਸ-1), ਅਤੇ ਮਿਸ ਅਸਮਿਤਾ ਰੋਮਾਣਾ (ਜੁਡੀਸ਼ੀਅਲ ਮੈਜਿਸ਼ਟ੍ਰੇਟ ਫਸਟ ਕਲਾਸ-3) ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸਮੁੱਖੀ,  ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਅੰਸੂਮਨ ਸਿਆਗ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਸ੍ਰੀ ਮਹਿੰਦਰਪ੍ਰਤਾਪ ਸਿੰਘ ਲਿਬਰਾ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਸ੍ਰੀ ਅਦਿੱਤਿਆ ਚੋਪੜਾ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਿਸ ਅਕਾਸਿਤਾ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ-), ਮਿਸ ਸੁਮਨਦੀਪ ਕੌਰ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਲੋਟ, ਸ੍ਰੀ ਤਰਨਜੀਤ ਸਿੰਘ ਸਿਮਰਾ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਸ੍ਰੀ ਗੋਰਵ ਮਿੱਤਲ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਮਿਸ ਕਿਰਨਦੀਪ ਕੌਰ, (ਜੁਡੀਸੀਅਲ ਮੈਜਿਸ਼ਟ੍ਰੇਟ ਫਸਟ ਕਲਾਸ), ਗਿੱਦੜਬਾਹਾ ਜੂਡੀਸੀਅਲ ਅਫਸਰਾ ਨੇ ਭਾਗ ਲਿਆ

ਇਹ ਮੀਟਿੰਗ ਅੱਜ ਮਿਤੀ 30.10.2025 ਨੂੰ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਵੱਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ, ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ  ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ)ਹੋਰ ਮੁਆਵਜ਼ੇ ਦੇ ਮਾਮਲੇਪਰਿਵਾਰਕ ਕਾਨੂੰਨ ਦੇ ਮਾਮਲੇਸਰਵਿਸਜ਼ ਸੰਬੰਧੀ ਮਾਮਲੇਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇਮੇਨਟੇਨੈਂਸ ਨਾਲ ਸਬੰਧਤ ਮੁੱਦੇਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ)ਰਕਮ ਵਸੂਲੀ ਸਬੰਧੀ ਮਾਮਲੇਕਰਿਮੀਨਲ ਕੰਪਾਊਂਡਏਬਲ ਮਾਮਲੇਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨਪਰਿਵਾਰਕ ਝਗੜੇਟਰੈਫਿਕ ਚਲਾਨਪ੍ਰੀ-ਲੀਟੀਗੇਟਿਵ ਬੈਂਕ ਕੇਸਬਿਜਲੀ ਚੋਰੀ ਦੇ ਕੇਸਸਿਵਲ ਸੂਟ, 138 ਐੱਨ.ਆਈਐਕਟ ਅਤੇ ਕੈਂਸਲੇਸ਼ਨਐੱਫ.ਆਈ.ਆਰਆਦਿ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ

          ਮਾਨਯੋਗ ਜੱਜ ਸਾਹਿਬ ਨੂੰ ਮੀਟਿੰਗ ਵਿੱਚ ਹਾਜ਼ਰ ਜੂਡੀਸ਼ੀਅਲ ਅਫਸਰਾ ਵੱਲੋ ਵਿਸ਼ਵਾਸ ਦਵਾਇਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ’ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Advertisement

Advertisement

Latest News

OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
New Delhi,07,DEC,2025,(Azad Soch News):-  OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ