ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਪੰਜਾਬ ਭਰ ਵਿੱਚ 10 ਮਈ ਨੂੰ ਲੱਗਣ ਵਾਲੀਆਂ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਚੰਡੀਗੜ੍ਹ, 09 ਮਈ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸੁਰੱਖਿਆ ਕਾਰਨਾਂ ਦੇ ਮੱਦੇ ਨਜ਼ਰ ਮੁੱਲਤਵੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ  ਇਨ੍ਹਾਂ ਕੌਮੀ ਲੋਕ  ਅਦਾਲਤਾਂ ਦੇ ਆਯੋਜਨ ਦੀ ਅਗਲੀ ਮਿਤੀ ਸਬੰਧੀ ਜਾਣਕਾਰੀ ਰਾਜ ਵਿੱਚ ਸੁਖਾਂਵੇ ਹਲਾਤ ਹੋਣ ਤੇ ਜਾਰੀ ਕੀਤੀ ਜਾਵੇਗੀ।

Tags:

Advertisement

Advertisement

Latest News

ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ
*"ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ...
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ
ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਾਲੜਾ ਗਨ ਹਾਊਸ 'ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਛਾਪੇਮਾਰੀ ਕੀਤੀ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ