ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਪੰਜਾਬ  ਵਿਚ  ਖੇਡਾਂ  ਨੂੰ  ਉਤਸ਼ਾਹਿਤ  ਕਰਨ  ਲਈ  ਨਵੇਂ  ਕੋਚ  ਭਰਤੀ ਕੀਤੇ  ਜਾਣਗੇ --  ਕੈਬਨਿਟ  ਮੰਤਰੀ ਡਾ.  ਬਲਜੀਤ  ਕੌਰ

ਮਲੋਟ, 02 ਮਾਰਚ:

ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ  ਕੌਰ  ਨੇ  ਬੀਤੇ ਦਿਨੀਂ ਸ਼ੁਰੂਆਤ  ਕਰਵਾਈ

ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ  ਕਰੀਬ  ਬੌਕਸਿੰਗ  ਖਿਡਾਰਨਾਂ  ਨੇ ਭਾਗ  ਲਿਆ  ਕੈਬਨਿਟ  ਮੰਤਰੀ  ਨੇ  ਇਸ ਚੈਂਪੀਅਨਸ਼ਿਪ  ਦੀ  ਸ਼ੁਰੂਆਤ  ਕਰਾਉਂਦੇ  ਹੋਏ  ਮੀਡੀਆ  ਨਾਲ ਗੱਲਬਾਤ  ਕਰਦੇ  ਕਿਹਾ  ਕੇ ਪੰਜਾਬ ਸਰਕਾਰ  ਦਾ  ਮੁੱਖ  ਟੀਚਾ ਹੈ  ਕਿ  ਨੌਜਵਾਨਾਂ ਨੂੰ ਖੇਡਾਂ  ਪ੍ਰਤੀ ਉਤਸ਼ਾਹਿਤ  ਕੀਤਾ  ਜਾਵੇ  ਅਤੇ  ਪਹਿਲੀ ਵਾਰ  ਪੰਜਾਬ  ਲੈਵਲ  ਦੀ  ਲੜਕੀਆਂ  ਦੀ  ਬੌਕਸਿੰਗ  ਚੈਂਪੀਅਨਸ਼ਿਪ  ਕਰਵਾਈ  ਜਾ  ਰਹੀ ਹੈ। 

ਉਨ੍ਹਾਂ ਕਿਹਾ ਕਿ ਆਉਣ  ਵਾਲੇ  ਸਮੇਂ  ਵਿਚ ਖੇਡਾਂ  ਨੂੰ  ਹੋਰ  ਪ੍ਰਫੁੱਲਿਤ  ਕਰਨ  ਲਈ  ਜਿੱਥੇ  ਖੇਡ  ਸਟੇਡੀਅਮ  ਬਣਾਏ ਜਾ ਰਹੇ ਹਨ  ਉੱਥੇ  ਨਵੇ ਕੋਚ  ਭਰਤੀ  ਕੀਤੇ  ਜਾਣਗੇ ਇਸ  ਮੌਕੇ  ਅਲੱਗ -ਅਲੱਗ  ਜ਼ਿਲ੍ਹਿਆਂ  ਤੋਂ  ਕੋਚ  ਤੋਂ  ਇਲਾਵਾ  ਜਗਤਾਰ  ਸਿੰਘ, ਕੌਸਲਰ ਹਰਮੇਲ  ਸਿੰਘ ਸੰਧੂ , ਜਸਮੇਲ  ਸਿੰਘ  ਸੰਧੂ, ਲਵ  ਬੱਤਰਾ, ਸਾਬਕਾ  ਕੌਸਲਰ ਸੁਰਮੁੱਖ  ਸਿੰਘ, ਵਿਕਰਾਂਤ ਖੁਰਾਣਾ, ਗੁਰਅਵਤਾਰ ਸਿੰਘ ਅਤੇ  ਪੀ.ਏ. ਅਰਸ਼ ਸਿੱਧੂ, ਪੀ ਏ  ਛਿੰਦਰ  ਪਾਲ  ਸਿੰਘ    ਸ਼ਮਿਲ ਸਨ 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ