1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ ()

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਪਲਾਈਨ ਪਾਈ ਗਈ ਹੈ। ਜਿਸ ਕਾਰਨ ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ ਪਹਿਲਾਂ ਵਾਂਗ ਚਲਾ ਦਿੱਤੀ ਗਈ ਹੈ

      ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ.ਹਰਜੀਤਪਾਲ ਸਿੰਘ ਨੇ ਦੱਸਿਆ ਕਿ 1999 ਤੋਂ ਬਾਅਦ ਪਹਿਲੀ ਪਲਾਂਟ ਅੰਦਰ ਸਪਲਾਈ ਵਾਲੀ ਨਵੀ ਪਾਪਲਾਈਨ ਪਾਈ ਗਈ ਹੈਜੇਕਰ ਸਮਾਂ ਰਹਿੰਦਿਆਂ ਇਸ ਪਾਈਪ ਲਾਈਨ  ਨਾ ਬਦਲੀ ਜਾਂਦੀ ਤਾਂ ਘੱਟ ਤੋਂ ਘੱਟ 15 ਦਿਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰੱਖਣੀ ਪੈਣੀ ਸੀ। ਉਨਾਂ ਕਿਹਾ ਕਿ ਪਾਪ ਜਿਆਦਾ ਪੁਰਾਣੇ ਹੋਣ ਕਾਰਨ ਕਈ ਥਾਵਾਂ ਤੋਂ ਖਰਾਬ ਹੋ ਚੁੱਕੇ ਸਨ, ਜੇਕਰ ਇਨਾਂ ਦੀ ਸਮੇਂ ਸਿਰ ਬਦਲੀ ਨਾ ਕੀਤੀ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ ਤੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਉਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਦਿਨ ਰਾਤ ਇੱਕ ਕਰਕੇ ਮੁਰੰਮਤ ਦਾ ਕੰਮ ਕੀਤਾ ਗਿਆ ਜੋ ਕਿ ਹੁਣ ਪੂਰਾ ਹੋ ਚੁੱਕਾ ਹੈ,।

    ਇਸ ਮੌਕੇ ਵਿਕਰਮਜੀਤ ਸਿੰਘ ਜੇ.ਈ,ਹਰਜਿੰਦਰ ਸਿੰਘ ਜੇ.ਈ,ਠੇਕੇਦਾਰ ਮਠਾਰੂ,ਜਗਤਾਰ ਸਿੰਘ ਫੋਰਮੈਨ,ਜਸਵਿੰਦਰ ਸਿੰਘ ਬੇਲਾਜਸਵਿੰਦਰ ਬੱਢਲਮਨਜੀਤ ਸਿੰਘ,ਗੁਰਨਾਮ ਸਿੰਘਰੇਸ਼ਮ ਤੇ ਹੋਰ ਸਟਾਫ ਮੋਜੂਦ ਸਨ। 

Advertisement

Latest News

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ...
ਗਰਮੀਆਂ ਦੇ ਮੌਸਮ ਵਿੱਚ ਸਟ੍ਰੀਟ ਫੂਡ ਦਾ ਸੇਵਨ ਸਿਹਤ ਲਈ ਬਹੁਤ ਜ਼ਿਆਦਾ ਜੋਖਮ ਭਰਿਆ ਹੋ ਸਕਦਾ ਹੈ
ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਹਰਿਆਣਾ ਦੇ ਯਮੁਨਾਨਗਰ ਵਿੱਚ ਸਥਿਤ ਸਿੱਖਾਂ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਵਿੱਚ ਬਣਾਈ ਜਾਵੇਗੀ
ਇਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਕਾਰਨ ਗਲੋਬਲ ਐਨਰਜੀ ਮਾਰਕੀਟ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ
1 ਮਈ 2026 ਨੂੰ ਚੰਡੀਗੜ੍ਹ ਵਿੱਚ ਭਾਜਪਾ ਵੱਲੋਂ 'ਜਨਤਾ ਦੀ ਵਿਧਾਨ ਸਭਾ' ਦਾ ਆਯੋਜਨ ਕੀਤਾ ਜਾ ਰਿਹਾ ਹੈ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਨੌਜਵਾਨ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚ ਗਏ ਹਨ
ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ