ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਨੰਗਲ  03 ਨਵੰਬਰ ()

ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ ਤੇ ਵੀਚਾਰ ਵਟਾਦਰਾਂ ਕੀਤਾ ਗਿਆ।ਇਸ ਮੌਕੇ ਉਨਾਂ ਵੱਖ ਵੱਖ ਵਰਕਸਾਪਾ ਦਾ ਦੌਰਾਂ ਕਰਦਿਆਂ ਸਿੱਖਿਆਰਥੀਆਂ ਨਾਲ ਬਹੁਤ ਸਾਰੇ ਤਕਨੀਕੀ ਨੁਕਤਿਆਂ ਤੇ ਗਲਬਾਤ ਕੀਤੀ।

       ਇਸ ਮੌਕੇ ਉਨਾਂ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿੱਤਾ ਮੁੱਖੀ ਸਿੱਖਿਆਂ ਦਾ ਮਕਸਦ  ਸਿਰਫ ਸਰਟੀਫਿਕੇਟ ਪ੍ਰਾਪਤ ਕਰਨਾ ਨਹੀ ਹੋਣਾ ਚਾਹੀਦਾ,ਸਗੋਂ ਕਿੱਤੇ ਦੀ ਮੁਹਾਰਤ ਹੋਣੀ ਬਹੁਤ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਆਏ  ਮਹਿਮਾਨਾ  ਦਾ ਧੰਨਵਾਦ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜੋਤ  ਸਿੰਘ ਬੈਂਸ ਦੇ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਆਈਟੀਆਈ ਨੰਗਲ ਵੱਖ ਵੱੱਖ ਕਿੱਤਾ ਮੁੱਖੀ ਕੋਰਸਾ ਵਿੱਚ ਟਰੇਨਿੰਗ ਦਿੱਤੀ ਜਾ ਰਹੀ।ਉਨਾਂ ਦੱਸਿਆਂ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਇੰਡਸਟਰੀ ਦੀ ਮੰਗ ਅਨੁਸਾਰ ਵੱਖ ਵੱਖ ਅਦਾਰਿਆਂ ਨਾਲ ਡੀਐੱਸਟੀ ਸਕੀਮ ਤਹਿਤ ਐੱਮਉਯੂ ਸਾਈਨ ਕੀਤੇ ਗਏ ਹਨ,ਜਿਸ ਨਾਲ ਸਿੱਖਿਆਂ ਦਾ ਮਿਆਰ ਹੋਰ ਊਚਾ ਹੋਇਆਂ ਹੈ।

      ਇਸ ਮੌਕੇ ਸੰਸਥਾਂ ਵਲੋਂ ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਨੂੰ ਵਿਸ਼ੇਸ਼ ਰੂਪ ਚ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ,ਐੱਨਐੱਫਐੱਲ ਦੇ ਚੀਫ ਮਨੇਜਰ ਐੱਚਆਰ ਬਹਾਦਰ ਸਿੰਘ,ਟਰੇਨਿੰਗ ਅਫਸਰ ਰਾਕੇਸ਼ ਕੁਮਾਰਟਰੇਨਿੰਗ ਅਫਸਰ ਅਸ਼ਵਨੀ ਕੁਮਾਰਟਰੇਨਿੰਗ ਅਫਸਰ ਅਜੈ ਕੁਮਾਰਟਰੇਨਿੰਗ ਅਫਸਰ ਸੰਜੀਵ ਕੁਮਾਰ ਮੱਲੀਟਰੇਨਿੰਗ ਅਫਸਰ ਗੁਰਮੇਲ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰਾਂ ਅਤੇ ਸਿੱਖਿਆਰਥੀ ਹਾਜ਼ਰ ਸਨ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ