ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

 ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

ਫਾਜ਼ਿਲਕਾ 11 ਫਰਵਰੀ

ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ  ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ ਅਧਿਕਾਰੀ ਫਾਜਿਲ੍ਹਕਾ ਰਜਤ ਦਹੀਆ ਵਲੋਂ ਕੀਤਾ ਗਿਆ।

ਉਹਨਾਂ ਇੰਟਰਨੈਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੇ ਸਾਨੂੰ ਇੱਕ ਕੋਨੇ ਤੋਂ ਦੂਜੇ ਕੋਨੇ ਨਾਲ ਜੋੜ ਦਿੱਤਾ ਹੈਉਨਾ ਕਿਹਾ ਕਿ ਇੰਟਰਨੈਟ ਇੱਕ ਅਥਾਹ ਗਿਆਨ ਦਾ ਭੰਡਾਰ ਹੈ ਜਿਸ ਤੋਂ ਅਸੀਂ ਕਿਸੇ ਵੀ ਵਿਸ਼ੇ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਾਂ|

 ਉਹਨਾਂ ਕਿਹਾ ਕਿ ਇੰਟਰਨੈਟ ਦੇ ਰਾਹੀਂ ਅਸੀਂ ਘਰ ਬੈਠੇ ਹੀ ਦੂਰ ਦੁਰਾਡੇ ਦੀਆਂ ਜਾਣਕਾਰੀਆਂ ਹਾਸਲ ਕਰ ਸਕਦੇ ਹਾਂ ਉਹਨਾਂ ਕਿਹਾ ਕਿ ਇੰਟਰਨੈਟ ਨੇ ਸਾਡੇ ਦੂਰ ਦੇ ਫਾਸਲਿਆਂ ਨੂੰ ਘਟਾ ਦਿੱਤਾ ਹੈ ਉਹਨਾਂ ਕਿਹਾ ਕਿ ਇੰਟਰਨੈਟ ਦੇ ਮਾਧਿਅਮ ਰਾਹੀਂ ਹੀ ਅਸੀਂ ਵਿਦੇਸ਼ਾਂ ਵਿੱਚ ਬੈਠੇ ਆਪਣੇ ਸਕੇ ਸਬੰਧੀਆਂ ਪਰਿਵਾਰ ਮੈਂਬਰਾਂ ਨਾਲ ਜੁੜੇ ਰਹਿੰਦੇ ਹਾਂ|

ਉਨ੍ਹਾਂ ਇੰਟਰਨੈਟ ਦੇ ਫਾਇਦਿਆਂ ਦੇ ਨਾਲ ਨਾਲ ਇਸਦੇ ਬੁਰੇ ਭਰਾਵਾਂ ਬਾਰੇ ਵੀ ਸੁਚੇਤ ਕਰਦੇ ਹਾਂ ਕਿਹਾ ਕੀ ਇਸ ਨੂੰ ਸੁਰੱਖਿਤ ਤਰੀਕੇ ਨਾਲ ਵਰਤੋਂ ਵਿੱਚ ਲਿਆਂਦਾ ਜਾਵੇਕਈ ਵਾਰ ਗਲਤ ਸਾਈਟਾਂ ਦੀ ਚੋਣ ਕਰਕੇ ਇਸ ਦੇ ਬੁਰੇ ਪ੍ਰਭਾਵ ਦੇ ਸ਼ਿਕਾਰ ਵੀ ਹੋ ਸਕਦੇ ਹਾਂਚੰਗੀ ਤਰਾਂ ਦੇਖ ਭਾਲ ਕਰਕੇ ਹੀ ਇੰਟਰਨੈਟ ਦੀ ਵਰਤੋਂ ਕੀਤੀ ਜਾਵੇ|

 ਇਸ ਮੌਕੇ ਐਨਆਈਸੀ ਦਫਤਰ ਤੋਂ ਭਾਰਤਅਨਮੋਲਵਾਸੂ ਅਤੇ ਦੀਪਕ ਮੌਜੂਦ ਸਨ |

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ