ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀਬਣਾਉਣਾ ਜਰੂਰੀ ਹੋ ਗਿਆ ਹੈਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈਡੀਬਣਾਈਆਂ ਜਾ ਰਹੀ ਹਨ।

 

ਡਾਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਇਹ ਆਈHਡੀਜਬਿਲਕੁਲ ਮੁਫਤ ਬਣਾਈਆਂ ਜਾ ਰਹੀਆਂ ਹਨ। ਸੀHਐਸHਸੀਸੈਂਟਰ ਦਾ ਕੋਈ ਵੀ ਵੀ ਐਲ ਈ ਇਹ ਆਈਡੀਬਣਾਉਣ ਦੀ ਕੋਈ ਵੀ ਫੀਸ ਨਾ ਵਸੂਲੇ। ਉਹਨਾਂ ਸਮੂਹ ਕਿਸਾਨਾਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੀHਐਸHਸੀਸੈਂਟਰ ਦਾ ਕਰਮਚਾਰੀ ਫਾਰਮਰ ਆਈHਡੀHਬਣਾਉਣ ਲਈ ਫੀਸ ਵਸੂਲਦਾ ਹੈ ਤਾਂ ਇਸ ਸਬੰਧੀ ਆਪਣੇ ਬਲਾਕ$ਪਿੰਡ ਨਾਲ ਸਬੰਧਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇੇ। 

Advertisement

Latest News

ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ ਕੰਗ ਨੇ ਉੱਤਰੀ ਭਾਰਤ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਾਘਾ ਸਰਹੱਦ ਖੋਲ੍ਹਣ ਦੀ ਕੀਤੀ ਮੰਗ
*ਵਿੱਤ ਬਿੱਲ 2026 'ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ*...
40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਭਗਵੰਤ ਸਿੰਘ ਮਾਨ
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ
ਵਿੱਤ ਬਿੱਲ 2026 'ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ
27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ