ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ
By Azad Soch
On
Patiala,30 Sep,2024,(Azad Soch News):- ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਤੇ ਮਹਾਰਾਜਾ ਅਗਰਸੇਨ ਜਯੰਤੀ (Maharaja Agarsen Jayanthi) ਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ,ਇਨ੍ਹਾਂ ਦਿਨਾਂ 'ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ।
Related Posts
Latest News
17 Jul 2025 21:33:51
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ ()
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...