ਓਜਸਵੀ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ

ਓਜਸਵੀ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲਿਆ

ਫਰੀਦਕੋਟ 25 ਸਤੰਬਰ () 2020 ਬੈੱਚ ਦੇ ਆਈ.ਏ.ਐਸ ਅਧਿਕਾਰੀ ਸ੍ਰੀ ਓਜਸਵੀ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਸ੍ਰੀ ਓਜਸਵੀ ਆਈ.ਏ.ਐਸ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ ਦੇ ਤੌਰ ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ ਰਾਜ ਵਿੱਚ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਕੰਮ ਕਰਨ ਦਾ ਤਜਰਬਾ ਹੈ।


ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁੱਥਰਾ ਪ੍ਰਸ਼ਾਸਨ ਅਤੇ ਸਮੇਂ ਸਿਰ ਸੇਵਾਵਾਂ ਦੇਣ ਲਈ ਵਚਨਬੱਧ ਹਨ ਤੇ ਕਿਸੇ ਨੂੰ ਵੀ ਉਨ੍ਹਾਂ ਦੇ ਦਫਤਰ ਨਾਲ ਸਬੰਧਤ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ  ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਉਨ੍ਹਾਂ ਨੂੰ ਬਿਨਾਂ ਝਿਜਕ ਕਿਸੇ ਵੀ ਸਮੇਂ ਮਿਲ ਸਕਦੇ ਹਨ।

Tags:

Advertisement

Latest News

ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਹਰਿਆਣਾ ਰੋਡਵੇਜ਼ ਦੇ ਬੇੜੇ 'ਚ ਸ਼ਾਮਲ ਹੋਣਗੀਆਂ 650 ਨਵੀਆਂ ਬੱਸਾਂ
ਅੰਜੀਰ ਖਾਣ ਦੇ ਫਾਇਦੇ,ਪੋਸ਼ਣ ਪੱਖੋਂ ਭਰਪੂਰ ਹੋਣ ਦੇ ਨਾਲ ਨਾਲ ਇਹ ਔਸ਼ਧੀ ਗੁਣਾਂ ਨਾਲ ਵੀ ਭਰਪੂਰ
ਸੰਜੂ ਸੈਮਸਨ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ‘ਚ ਰਿਕਾਰਡ ਤੋੜ ਸੈਂਕੜਾ ਲਗਾਇਆ
ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ