ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਜਤਿੰਦਰ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ, ਭਾਰਤੀਯ ਨਯਾਯ ਸਹਿਂਤਾ, 2023, ਭਾਰਤੀਯ ਨਾਗਰਿਕ ਸੁਰਕਸ਼ਾ ਸਹਿਂਤਾ, 2023 ਅਤੇ ਭਾਰੀਤਯ ਸਾਕਸ਼ਯ ਅਧਿਨਿਯਮ, 2023 ਸਬੰਧਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਜੂਡੀਸ਼ਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਪ੍ਰਗਿਆ ਜੈਨ, ਫਾਜ਼ਿਲਕਾ ਹੈੱਡਕੁਆਰਟਰ ਦੇ ਜੱਜ ਸਾਹਿਬਾਨ ਸ੍ਰੀ ਅਜੀਤ ਪਾਲ ਸਿੰਘਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਜਾਪਿੰਦਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਦਰਬਾਰੀ ਲਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਤੇਜ ਪ੍ਰਤਾਪ ਸਿੰਘ ਰੰਧਾਵਾਸਿਵਿਲ ਜੱਜ (ਸੀ. ਡੀ.) ਫਾਜ਼ਿਲਕਾ, ਸ. ਅਮਨਪ੍ਰੀਤ ਸਿੰਘਚੀਫ ਜੁਡੀਸ਼ੀਅਲ ਮੈਜਿਸਟਰੇਟ/ਸਿਵਿਲ ਜੱਜ (ਸੀ. ਡੀ.)ਕਮਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਮੈਡਮ ਅਮਨਦੀਪ ਕੌਰਚੀਡ ਜੁਡੀਸ਼ੀਅਲ ਮੈਜਿਸਟ੍ਰੇਟ ਫਾਜ਼ਿਲਕਾ ਸ਼੍ਰੀ ਹਰਪ੍ਰੀਤ ਸਿੰਘਵਧੀਕ ਸਿਵਿਲ ਜੱਜ (ਸੀ.ਡੀ.) ਫਾਜ਼ਿਲਕਾ ਮੈਡਮ ਸੰਦੀਪ ਕੌਰਸਿਵਿਲ ਜੱਜ (ਜੇ.ਡੀ.) ਫਾਜ਼ਿਲਕਾ ਸ਼੍ਰੀ ਪਰਵੀਨ ਸਿੰਘਸਿਵਿਲ ਜੱਜ (ਜੇ.ਡੀ.) ਫਾਜ਼ਿਲਕਾ ਅਬੋਹਰ ਤੋਂ ਜੱਜ ਸਾਹਿਬਾਨ ਸ੍ਰੀ ਸਤੀਸ਼ ਕੁਮਾਰ ਸ਼ਰਮਾ, ਵਧੀਕ ਸਿਵਿਲ ਜੱਜ (ਸੀ.ਡੀ.) ਸ੍ਰੀ ਜਗਵਿੰਦਰ ਸਿੰਘ, ਸਿਵਿਲ ਜੱਜ (ਜੇ.ਡੀ.) ਸ੍ਰੀ ਸੁਖਮਨਦੀਪ ਸਿੰਘ, ਸਿਵਿਲ ਜੱਜ (ਜੇ.ਡੀ.) ਸ੍ਰੀਮਤੀ ਨਵਨੀਤ ਕੌਰ, ਸਿਵਿਲ ਜੱਜ (ਜੇ.ਡੀ.) ਅਤੇ ਜਲਾਲਾਬਾਦ ਤੋਂ ਸ੍ਰੀ ਹੇਮ ਅੰਮ੍ਰਿਤ ਮਾਹੀ, ਵਧੀਕ ਸਿਵਿਲ ਜੱਜ (ਸੀ.ਡੀ.) ਫਾਜ਼ਿਲਕਾ ਦੇ ਸਰਕਾਰੀ ਵਕੀਲ, ਜ਼ਿਲ੍ਹਾ ਫਾਜ਼ਿਲਕਾ ਦੇ ਬਾਰ-ਐਸੋਸੀਏਸ਼ਨ ਦੇ ਵਕੀਲ, ਐਸ.ਐੱਚ,ਓ ਅਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਰਹੇ।

          ਇਸ ਮੌਕੇ ਸ੍ਰੀ ਅਜੀਤ ਪਾਲ ਸਿੰਘ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਜ਼ਿਲਕਾ ਨੇ ਭਾਰੀਤਯ ਸਾਕਸ਼ਯ ਅਧਿਨਿਯਮ 2023, ਮੈਡਮ ਸ਼ਿਖਾ ਢੱਲ ਜੀ ਨੇ ਭਾਰਤੀਯ ਨਯਾਯ ਸਹਿਂਤਾ 2023, ਸ੍ਰੀ ਉਦੇਵੀਰ ਕੰਬੋਜ ਵਕੀਲ ਸਾਹਿਬਾਨ ਨੇ ਭਾਰਤੀਯ ਨਾਗਰਿਕ ਸੁਰਕਸ਼ਾ ਸਹਿਂਤਾ 2023 ਅਤੇ ਸ੍ਰੀ ਅਸ਼ੀਸ਼ ਗੋਦਾਰਾ ਡਿਪਟੀ ਐਡਵੋਕੇਟ ਜਨਰਲ ਨੇ ਭਾਰਤੀਯ ਨਯਾਯ ਸਹਿਂਤਾ 2023 ਅਤੇ ਇੰਡੀਅਨ ਪੈਨਲ ਕੋਡ ਦੇ ਅੰਤਰ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।

Tags:

Advertisement

Latest News

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...
6000mAh ਬੈਟਰੀ ਅਤੇ 6GB RAM ਵਾਲਾ Realme C75 ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ
1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਆਵੇਗਾ ਤਕਰੀਬਨ 2 ਕਰੋੜ ਰੁਪਏ ਦਾ ਖਰਚ
ਰੋਹਤਕ PGI ਵਿੱਚ 600 ਬਿਸਤਰਿਆਂ ਵਾਲਾ ਪ੍ਰਾਈਵੇਟ ਵਾਰਡ ਬਣਾਇਆ ਜਾਵੇਗਾ
'ਕੈਰੀ ਆਨ ਜੱਟਾ' ਦੀ ਟੀਮ ਧਮਾਕੇਦਾਰ ਵਾਪਸੀ ਲਈ ਤਿਆਰ
ਸਿਹਤ ਲਈ ਵਰਦਾਨ,ਆੜੂਆਂ ਦਾ ਸੇਵਨ