ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ

 

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ।

 

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।

 

ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ