ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਮੈਂਬਰਾਂ ਵੱਲੋਂ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।

       ਇਸ ਮੌਕੇ ਸਵੀਪ ਟੀਮ ਵੱਲੋਂ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।  

ਇਸ ਦੌਰਾਨ ਸਵੀਪ ਐਕਟੀਵਿਟੀ ਵਿਚ ਸ਼ਾਮਿਲ ਵਿਦਿਆਰਥਣਾਂ ਵੱਲੋਂ ਬੋਲੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਕਾਲਜ ਸਿੱਖਿਆਰਥੀ ਆਦਿ ਹਾਜ਼ਰ ਸਨ।

Tags:

Advertisement

Latest News

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ
ਮੋਗਾ, 8 ਮਈ:ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ...
ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ
ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ
ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ