14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰਜ਼ਿਲਾ ਅਤੇ ਸ਼ੈਸਨਜ਼ ਜੱਜਸਹਿਤ-ਚੇਅਰਮੈਨਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾਗਗਨਦੀਪ ਕੌਰਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂਮੀਡਿਏਟਰਾਂ, ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ

 

ਇਸ ਮੌਕੇ ਉਨ੍ਹਾਂ ਪੈਨਲ ਵਕੀਲ ਸਾਹਿਬਾਨਾਂਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ ਇਸ ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸਲੇਬਰ ਕੋਰਟ ਦੇ ਕੇਸਮੋਟਰ ਐਕਸੀਡੈਂਟਪਰਿਵਾਰਕ ਝਗੜੇਟਰੈਫਿਕ ਚਲਾਨਬੈਂਕ ਕੇਸਬਿਜਲੀ ਚੋਰੀ ਦੇ ਕੇਸਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨਐਫ.ਆਈ.ਆਰ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ

 

ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਕਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼