ਪੰਚਾਇਤੀ ਚੋਣਾਂ ਵਿੱਚ ਪੋਲਿੰਗ ਤੇ ਗਿਣਤੀ ਮੌਕੇ ਹੋਵੇਗੀ ਵੀਡੀਓ ਰਿਕਾਰਡਿੰਗ
By Azad Soch
On
Patiala,12,OCT,2024,(Azad Soch News):- ਪੰਚਾਇਤੀ ਚੋਣਾਂ (Panchayat Elections) ਦੌਰਾਨ ਕੈਮਰੇ ਜ਼ਰੀਏ ਨਿਗਰਾਨੀ ਹੋਵੇਗੀ,ਪੰਚਾਇਤੀ ਚੋਣਾਂ (Panchayat Elections) ਵਿੱਚ ਪੋਲਿੰਗ ਤੇ ਗਿਣਤੀ ਮੌਕੇ ਵੀਡੀਓ ਰਿਕਾਰਡਿੰਗ ਕਰਵਾਈ ਜਾਵੇਗੀ,ਸੰਵੇਦਨਸ਼ੀਲ ਅਤੇ ਅਤਿ-ਸੰਵੇਦਾਨਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ (Videography) ਹੋਵੇਗੀ,ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ,ਪੰਜਾਬ ਚੋਣ ਕਮਿਸ਼ਨ (Punjab Election Commission) ਨੇ ਸਾਰੇ ਜ਼ਿਲ੍ਹਿਆਂ ਦੇ DCs ਨੂੰ ਪੱਤਰ ਭੇਜ ਦਿੱਤਾ ਹੈ,DC ਤੈਅ ਕਰਨਗੇ ਕਿ ਕਿਹੜੇ ਬੂਥਾਂ ਦੀ ਵੀਡੀਓਗ੍ਰਾਫੀ ਕਰਨੀ ਹੈ।
Related Posts
Latest News
13 Feb 2025 10:38:20
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...