ਪਰਮਜੀਤ ਸਿੰਘ ਭਰਾਜ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਹੋਏ ਸ਼ਾਮਿਲ
By Azad Soch
On
Patiala,20 May,2024,(Azad Soch News):- ਅੱਜ ਆਮ ਆਦਮੀ ਪਾਰਟੀ (Aam Aadmi Party) ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ,ਇਸ ਮੌਕੇ ਗੱਲਬਾਤ ਦੌਰਾਨ ਪਰਮਜੀਤ ਸਿੰਘ ਭਰਾਜ਼ (Paramjit Singh Bharaj) ਨੇ ਕਿਹਾ ਕਿ ਵਿਧਾਨ ਸਭਾ ਚੋਣਾਂ (Assembly Elections) ਦੌਰਾਨ ਕੀਤੇ ਗਏ ਵਾਅਦਿਆਂ ਅਤੇ ਗਰੰਟੀਆਂ ਤੋ ਮੁੱਕਰੀ ਮਾਨ ਸਰਕਾਰ ਨੇ ਨਾ ਤਾਂ ਆਪਣਾ ਕੋਈ ਵਾਅਦਾ ਪੂਰਾ ਕੀਤਾ ਅਤੇ ਨਾ ਹੀ ਉਹ ਆਮ ਪਾਰਟੀ ਬਣ ਕੇ ਰਹੀ,ਸਗੋਂ ਜਮੀਨੀ ਪੱਧਰ ਦੇ ਉੱਪਰ ਵਰਕਰਾਂ ਦੀ ਹੋਰ ਰਹੀ ਅਣਦੇਖੀ ਨਾਲ ਪਾਰਟੀ ਖਾਤਮੇ ਵੱਲ ਜਾ ਰਹੀ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


