ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ

Jalandhar, 16,JAN,2026,(Azad Soch News):-   ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ (Flight Amritsar) ਤੋਂ ਉਡਾਣ ਨਹੀਂ ਭਰ ਸਕੀ। ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਐਨਆਈਟੀ ਜਲੰਧਰ ਵਿਖੇ ਕਨਵੋਕੇਸ਼ਨ ਸਮਾਰੋਹ (Convocation Ceremony) ਵਿੱਚ ਸ਼ਾਮਲ ਹੋਣਾ ਸੀ। ਰਾਸ਼ਟਰਪਤੀ ਮੁਰਮੂ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ GNDU ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ।ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਕੜਾਕੇ (Dense Fog and Hail) ਦੀ ਠੰਡ ਨੂੰ ਲੈਕੇ ਆਰੇਂਜ ਅਲਰਟ (Orange Alert) ਜਾਰੀ ਕੀਤਾ ਹੈ। ਉੱਥੇ ਹੀ ਦੂਜੀ ਵਾਰ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਜ਼ੀਰੋ ਡਿਗਰੀ ਦੇ ਨੇੜੇ ਡਿੱਗ ਗਿਆ।

Related Posts

Advertisement

Latest News

ਭਾਰਤੀ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਨੇ ਸ਼ੁੱਕਰਵਾਰ ਨੂੰ ਮਹਾਕਾਲ ਵਿੱਚ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ ਭਾਰਤੀ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਨੇ ਸ਼ੁੱਕਰਵਾਰ ਨੂੰ ਮਹਾਕਾਲ ਵਿੱਚ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ
Ujjain,16,JAN,2026,(Azad Soch News):-  ਭਾਰਤੀ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਨੇ ਸ਼ੁੱਕਰਵਾਰ ਨੂੰ ਮਹਾਕਾਲ ਵਿੱਚ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ (16 ਜਨਵਰੀ) ਨੂੰ ਹੋਣ ਵਾਲਾ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ
ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਤੋਂ ਸਮਰੁੱਧੀ ਯਾਤਰਾ ਸ਼ੁਰੂ ਕਰਨਗੇ, ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਹੈ
ਉੱਤਰੀ ਭਾਰਤ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਬਿਹਾਰ ਵਿੱਚ ਠੰਢ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ
ਈਰਾਨ ਨੇ ਦਿੱਤੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਤਲ ਦੀ ਧਮਕੀ, ਸਰਕਾਰੀ ਟੈਲੀਵਿਜ਼ਨ ਨੇ ਲਿਖਿਆ, “ਇਸ ਵਾਰ ਗੋਲੀ ਨਹੀਂ ਖੁੰਝੇਗੀ”
ਦਿੱਲੀ 'ਸ਼ਿਮਲਾ' ਬਣ ਗਈ: ਤਾਪਮਾਨ 2.3 ਡਿਗਰੀ ਸੈਲਸੀਅਸ ਤੱਕ ਡਿੱਗਿਆ