ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ
By Azad Soch
On
Barnala, 22 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ (Former MP Simranjit Singh Mann) ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ,ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ (Barnala) ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ,ਉਨ੍ਹਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ, ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।
Latest News
14 Nov 2025 06:07:39
Hyderabad,14,NOV,(Azad Soch News):- ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਦੋ ਟੈਸਟ ਮੈਚਾਂ ਦੀ ਲੜੀ 14 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਹੈ।...

