ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

ਸ੍ਰੀ ਮੁਕਤਸਰ ਸਾਹਿਬ, 19 ਮਈ-  ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ।

ਸ੍ਰੀ ਡੈਵੀ ਗੋਇਲ, ਆਈ.ਏ.ਐਸ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਜਲੂਸ ਕੱਢਣ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ ਕਿਸੇ ਧਾਰਮਿਕ ਜਲੂਸ/ਸਤਿਸੰਗ/ਬਰਾਤ/ਸ਼ੋਕ ਇਕੱਤਰਤਾ ਉੱਪਰ ਲਾਗੂ ਨਹੀਂ ਹੋਵੇਗਾ।

ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ। 

Advertisement

Latest News

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
*ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ*   *ਕੰਢੀ ਖੇਤਰ ਨੂੰ...
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ