ਅਰਟੀਫ਼ੀਸ਼ੀਅਲ ਇੰਟੈਲੀਜੈਂਸ ਨੂੰ ਖੇਤੀ ਦੇ ਵਿੱਚ ਵਧਾਉਣ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇਸ਼ ਦੀ ਮੋਹਰੀ ਖੇਤੀਬਾੜੀ ਯੂਨੀਵਰਸਿਟੀ ਵਾਲੇ ਵਿੱਚ ਸ਼ਾਮਿਲ

ਅਰਟੀਫ਼ੀਸ਼ੀਅਲ ਇੰਟੈਲੀਜੈਂਸ ਨੂੰ ਖੇਤੀ ਦੇ ਵਿੱਚ ਵਧਾਉਣ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇਸ਼ ਦੀ ਮੋਹਰੀ ਖੇਤੀਬਾੜੀ ਯੂਨੀਵਰਸਿਟੀ ਵਾਲੇ ਵਿੱਚ ਸ਼ਾਮਿਲ

Ludhiana,05, FEB,2025,(Azad Soch News):-   ਅਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਨੂੰ ਖੇਤੀ ਦੇ ਵਿੱਚ ਵਧਾਉਣ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇਸ਼ ਦੀ ਮੋਹਰੀ ਖੇਤੀਬਾੜੀ ਯੂਨੀਵਰਸਿਟੀ (Punjab Agricultural University Ludhiana) ਵਾਲੇ ਵਿੱਚ ਸ਼ਾਮਿਲ ਹੋਣ ਜਾ ਰਹੀ ਹੈ। 2025 ਦੇ ਪਹਿਲੇ ਸੈਸ਼ਨ ਦੇ ਦੌਰਾਨ ਸਕੂਲ ਆਫ ਡਿਜੀਟਲ ਟੈਕਨੋਲੋਜੀ (School of Digital Technology) ਦੀ ਸ਼ੁਰੂਆਤ ਹੋ ਰਹੀ ਹੈ। ਪਹਿਲੇ ਪੜਾਅ ਦੇ ਤਹਿਤ ਫੋਰਥ ਗ੍ਰੈਜੂਏਟ ਡਿਪਲੋਮਾ ਮੈਟਰੋਨਿਕਸ ਅਤੇ ਆਟੋਮੇਸ਼ਨ ਖੇਤੀਬਾੜੀ ਅਤੇ ਇਸ ਦੇ ਨਾਲ ਆਅਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਅਤੇ ਡਾਟਾ ਐਨਾਲਾਈਸਿਸ ਦੇ ਵਿੱਚ ਐਮਟੈਕ ਦੀ ਸ਼ੁਰੂਆਤ ਹੋਵੇਗੀ। ਜਿਸ ਦੀ ਪੁਸ਼ਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵੱਲੋਂ ਕੀਤੀ ਗਈ। ਕੋਸਟ ਗ੍ਰੈਜੂਏਸ਼ਨ ਡਿਪਲੋਮਾ (Coast Graduation Diploma) ਦੇ ਵਿੱਚ 15 ਸੀਟਾਂ ਅਤੇ ਐਮਟੈਕ ਦੇ ਵਿੱਚ 20 ਸੀਟ ਪਹਿਲੇ ਸੈਸ਼ਨ ਦੇ ਦੌਰਾਨ ਰੱਖੀਆਂ ਜਾਣਗੀਆਂ ਉਸ ਤੋਂ ਬਾਅਦ ਸੀਟਾਂ ਦੀ ਗਿਣਤੀ ਵਧਾਈ ਜਾਵੇਗੀ। ਇਨ੍ਹਾਂ ਕੋਰਸਾਂ ਦੇ ਵਿੱਚ ਇਮੈਜਨ ਸੈਂਸਰ, ਇਮੈਜਿਨ ਕੈਮਰਾ ਰੋਬਟ ਵਰਕਿੰਗ (Imagine The Camera Robot Working) ਆਦਿ ਦੇ ਇਸਤੇਮਾਲ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Advertisement

Latest News

ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ...
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ