ਪੰਜਾਬ ਕੈਬਨਿਟ ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ
By Azad Soch
On
Chandigarh,24,JUN,2025,(Azad Soch News):- ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ (Meeting CM House) ਵਿਖੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


