ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 17.21 ਕਰੋੜ ਰੁਪਏ ਮੁੱਲ ਦੇ ਦੋ ਅਹਿਮ ਸੜਕੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ
By Azad Soch
On
Chandigarh, 10,AUG,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ 17.21 ਕਰੋੜ ਰੁਪਏ ਮੁੱਲ ਦੇ ਦੋ ਅਹਿਮ ਸੜਕੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ,ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ 'ਤੇ ਹਨ ਜਿਸ ਦੌਰਾਨ ਉਹ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ (Martyr Sardar Bhagat Singh Ji Dhadhogal) ਨੂੰ ਸ਼ਰਧਾਂਜਲੀ ਅਰਪਿਤ ਕਰਨਗੇ,ਉਹ ਢਢੋਗਲ ਵਾਸੀਆਂ ਨੂੰ ਨਵੀਆਂ ਸੜਕਾਂ ਦਾ ਤੋਹਫ਼ਾ ਜਿਥੇ ਪਿੰਡ ਢਢੋਗਲ ਵਿੱਚ ਦੋ ਸੜਕਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


