ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ
By Azad Soch
On
Mohali,28 Sep,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਵਿੱਚ ਦਾਖਲ ਹਨ,ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਦਿਲ ਨਾਲ ਸਬੰਧਤ ਕੁਝ ਟੈਸਟ ਸ਼ੁੱਕਰਵਾਰ ਨੂੰ ਕੀਤੇ ਗਏ,ਜਿਨ੍ਹਾਂ ਦੀ ਅੱਜ ਰਿਪੋਰਟ ਆਵੇਗੀ,ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ,ਰਿਪੋਰਟ ਆਉਣ ਤੋਂ ਬਾਅਦ ਡਾਕਟਰਾਂ ਵੱਲੋਂ ਅਗਲਾ ਫੈਸਲਾ ਲਿਆ ਜਾਵੇਗਾ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


