ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਮੰਤਰੀ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਮੰਤਰੀ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ

Sangrur,28 April,2024,(Azad Soch News):- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਸੰਗਰੂਰ ਵਿਖੇ ਮੰਤਰੀ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹਨ,ਇਸ ਮੌਕੇ ਉੁਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਵਿਚ ਘੁੰਮ ਰਿਹਾ ਹਾਂ… ਚੋਣਾਂ ਦੇ ਦੋ ਪੜਾਅ ਪੂਰੇ ਹੋ ਚੁੱਕੇ ਹਨ,190 ਸੀਟਾਂ ‘ਤੇ ਵੋਟਿੰਗ (Voting) ਹੋ ਚੁੱਕੀ ਹੈ,ਉਨ੍ਹਾਂ 190 ਵਿਚੋਂ INDIA ਗਠਜੋੜ 120-125 ਸੀਟਾਂ ਜਿੱਤ ਰਿਹਾ ਹੈ,ਆਉਣ ਵਾਲੀ ਕੇਂਦਰ ਸਰਕਾਰ ‘ਆਪ’ (AAP) ਦੇ ਬਿਨਾਂ ਨਹੀਂ ਬਣੇਗੀ,‘ਆਪ’ ਤੈਅ ਕਰੇਗੀ ਕਿ ਦੇਸ਼ ਦਾ ਭਵਿੱਖ ਕਿਹੋ ਜਿਹਾ ਹੋਵੇਗਾ,ਨੌਜਵਾਨਾਂ ਨੂੰ ਰੋਜ਼ਗਾਰ ਕਿਵੇਂ ਮਿਲੇਗਾ,ਸਕੂਲ,ਹਸਪਤਾਲ ਤੇ ਬਿਜਲੀ ਦਾ ਬੁਨਿਆਦੀ ਢਾਂਚਾ ਕਿਵੇਂ ਬਣੇਗਾ ਤੇ ਦੇਸ਼ ਨੂੰ ਨੰਬਰ 1 ਕਿਵੇਂ ਬਣਾਇਆ ਜਾਵੇਗਾ,ਮੰਤਰੀ ਮੀਤ ਹੇਅਰ (Minister Meet Hair) ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਦਾਅਵਾ ਕੀਤਾ ਕਿ 13 ਸੀਟਾਂ ‘ਚੋਂ ਜਿੱਤ ਦੀ ਸਭ ਤੋਂ ਵੱਡੀ ਲੀਡ ਅਸੀਂ ਸੰਗਰੂਰ ਤੋਂ ਲਿਆਵਾਂਗੇ,ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਅਜਿਹੇ ਵਿਚ ਪੰਜਾਬ ਤੋਂ ਹਰੇਕ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ