ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ
By Azad Soch
On
Chandigarh, 05,NOV,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ,ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ (Bicycle Valley) ਵਿਚ ਹੋਵੇਗਾ ਜਿਥੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ।
Related Posts
Latest News
ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
25 Jan 2025 21:51:36
Chandigarh, 25 January 2025,(Azad Soch News):- ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...