ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਰੋਡ ਸ਼ੋਅ
By Azad Soch
On
Ludhiana,20 May,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਹਨ,ਰੋਡ ਸ਼ੋਅ ਟਿੱਬਾ ਰੋਡ (Roadshow Tibba Road) ਤੋਂ ਸ਼ੁਰੂ ਹੋ ਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ (MLA Daljit Singh Grewal Bhola) ਦੇ ਦਫ਼ਤਰ ਤੱਕ ਕੱਢਿਆ ਜਾਵੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਆਮਦ ਤੋਂ ਬਾਅਦ ‘ਆਪ’ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ,ਮੁੱਖ ਮੰਤਰੀ ਮਾਨਯੋਗ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੁਧਿਆਣਾ ਦਾ ਇਹ ਪੰਜਵਾਂ ਚੋਣ ਪ੍ਰਚਾਰ ਦੌਰਾ ਹੈ।
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...