ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ,ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਅਤੇ ਸੀ-ਪਾਈਟ ਕੈਂਪ ਆਈ.ਟੀ.ਰਣੀਕੇ ਵਿਖੇ ਸ਼ੁਰੂ

ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ,ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ  ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਅਤੇ ਸੀ-ਪਾਈਟ ਕੈਂਪ ਆਈ.ਟੀ.ਰਣੀਕੇ ਵਿਖੇ  ਸ਼ੁਰੂ

      ਅੰਮ੍ਰਿਤਸਰ 14 ਜੂਨ 2024:---------- ਸੀ-ਪਾਈਟ ਕੈਂਪ ਕਪੂਰਥਲਾਂ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾਂ ਕਪੂਰਥਲਾ,ਜਲੰਧਰ,ਹੁਸਿਆਰਪੁਰਤਰਨਤਾਰਨਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਯੂਵਕ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਮਿਤੀ 04 ਜੂਨ 2024 ਤੋਂ ਸੂਰੂ ਹੋ ਚੁੱਕੀ ਹੈ । ਜੋ ਵੀ ਯੂਵਕ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ । ਪੰਜਾਬ ਪੁਲਿਸ,ਰੇਲਵੇ ਪੁਲਿਸ ਅਤੇ ਆਰ.ਪੀ.ਐਫ ਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਹੁੰਦੇ ਹਨ ਉਹ ਯੂਵਕ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾ ਵਿਖੇ ਆ ਕੇ ਤਿਆਰੀ ਕਰ ਸਕਦੇ ਹਨ ।

 ਕੈਪਟਨ  ਨੇ ਇਹ ਵੀ ਦੱਸਿਆ ਹੈ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾਂ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ । ਚਾਹਵਾਨ ਨੌਜਵਾਨ ਯੂਵਕ ਲਿਖਤੀ ਪੇਪਰ ਅਤੇ ਫਿੱਜੀਕਲ ਟੈਸਟ ਲਈ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜ਼ਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਕੈਂਪ ਦੇ ਅਧਿਕਾਰੀ ਦੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ ।

ਉਨ੍ਹਾਂ ਨੇ ਕਿਹਾ ਕਿ ਯੂਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ 8360163527,6900200733 ਅਤੇ 9914369376 ਤੇ ਸਪੰਰਕ ਕਰਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਥੇਹ ਕਾਂਜਲਾ,ਨੇੜੇ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ।

ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ 04 ਜੂਨ 2024 ਤੋਂ ਸੂਰੂ ਹੋ ਚੁੱਕੀ ਹੈ ਜੋ ਵੀ ਯੂਵਕ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ  ਸੀ-ਪਾਈਟ ਕੈਂਪ ਆਈ.ਟੀ.ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ  ਹਨ । ਪੰਜਾਬ ਪੁਲਿਸ,ਰੇਲਵੇ ਪੁਲਿਸ ਅਤੇ ਆਰ.ਪੀ.ਐਫ ਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਹੁੰਦੇ ਹਨ ਉਹ ਯੂਵਕ ਤਿਆਰੀ ਲਈ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਤਿਆਰੀ ਕਰ ਸਕਦੇ    ਹਨ । ਕੈਪਟਨ ਸਾਹਿਬ ਨੇ ਇਹ ਵੀ ਦੱਸਿਆ ਹੈ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ । ਚਾਹਵਾਨ ਨੌਜਵਾਨ ਯੂਵਕ ਲਿਖਤੀ ਪੇਪਰ ਅਤੇ ਫਿੱਜੀਕਲ ਟੈਸਟ ਲਈ ਜਰੂਰੀ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜ਼ਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਕੈਂਪ ਦੇ ਅਧਿਕਾਰੀ ਦੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ ।

ਉਨ੍ਹਾਂ ਨੇ ਕਿਹਾ ਕਿ ਯੂਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ 7009317626 ਅਤੇ 9872840492 ਤੇ ਸਪੰਰਕ ਕਰਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈਣ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ