ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ
By Azad Soch
On
ਚੰਡੀਗੜ੍ਹ, 21 ਨਵੰਬਰ:
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ ਬਾਲ ਸਿਹਤ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੋਸਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ ਸੋਸਵਾ, ਜੋ ਪੰਜਾਬ ਸਰਕਾਰ ਦੁਆਰਾ ਇੱਕ ਮਦਰ ਐਨ.ਓ.ਜੀ. ਵਜੋਂ ਮਨੋਨੀਤ ਹੈ, ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਕਮਜ਼ੋਰ ਵਿ
Related Posts
Latest News
06 Dec 2025 10:27:48
Patiala,06,DEC,2025,(Azad Soch News):- ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...


