ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ
By Azad Soch
On
Patiala,18 May 2024,(Azad Soch News):– ਪੰਜਾਬ ਨੂੰ ਅੱਜ ਵੀ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ,ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ,ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ,ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ, ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ,ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ,ਹੀਟ ਵੇਵ (Heat Wave) ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


