ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਕੇਂਦਰ ਸਰਕਾਰ ਨੇ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ

ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਕੇਂਦਰ ਸਰਕਾਰ ਨੇ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ

Chandigarh,01,AUG,2025,(Azad Soch News):-     ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ (ETO) ਨੂੰ ਕੇਂਦਰ ਸਰਕਾਰ ਨੇ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ,ਉਨ੍ਹਾਂ ਨੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCSL) 2025 ਸੰਮੇਲਨ ਵਿੱਚ ਸ਼ਾਮਲ ਹੋਣਾ ਸੀ,ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ, ਈਟੀਓ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸਨੂੰ ਨਿੰਦਣਯੋਗ ਦੱਸਿਆ ਹੈ ਅਤੇ ਕੇਂਦਰ ਸਰਕਾਰ 'ਤੇ ਪੰਜਾਬ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਇਆ ਹੈ।

Advertisement

Latest News

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤ ਰਨ ਤਾਰਨ, 8 ਫਰਵਰੀ :         ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ