ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ
By Azad Soch
On
Mohali,15,MAY,2025,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (PSEB) 10ਵੀਂ ਜਮਾਤ ਦਾ ਨਤੀਜਾ ਕੱਲ੍ਹ (16 ਮਈ 2025) ਦੁਪਹਿਰ 2:30 ਵਜੇ ਐਲਾਨਿਆ ਜਾਵੇਗਾ,ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਹੁਰਾਂ ਵੱਲੋਂ ਦਿੱਤੀ ਗਈ,ਵਿਦਿਆਰਥੀਆਂ ਨੂੰ ਬੋਰਡ ਨੇ ਆਪਣੇ ਨਤੀਜੇ ਲਈ PSEB ਦੀ ਅਧਿਕਾਰਤ ਵੈੱਬਸਾਈਟ www.pseb.ac.in ਦੇਖਣ ਸਲਾਹ ਦੀ ਸਲਾਹ ਦਿੱਤੀ ਹੈ।
ਸਭ ਤੋਂ ਪਹਿਲਾਂ PSEB ਦੀ ਵੈੱਬਸਾਈਟ www.pseb.ac.in 'ਤੇ ਜਾਓ।
- ਹੋਮਪੇਜ 'ਤੇ "10ਵੀਂ ਦੇ ਨਤੀਜੇ 2025" ਲਿੰਕ 'ਤੇ ਕਲਿੱਕ ਕਰੋ।
- ਆਪਣਾ ਰੋਲ ਨੰਬਰ ਅਤੇ ਜਨਮ ਮਿਤੀ (DOB) ਦਰਜ ਕਰੋ।
- "ਸਬਮਿਟ" ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।
- ਭਵਿੱਖ ਵਿੱਚ ਵਰਤੋਂ ਲਈ ਨਤੀਜਾ ਡਾਊਨਲੋਡ ਜਾਂ ਪ੍ਰਿੰਟ ਕਰੋ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


