ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ


ਚੰਡੀਗੜ੍ਹ, 22 ਜਨਵਰੀ:


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਗਈ ਹੈ। 

Advertisement

Latest News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ
ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ
ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ 'ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ