ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਜਨਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ। 

Advertisement

Latest News

ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ 'ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ 'ਤੇ ਕਲਿਕ ਨਾ ਕਰਨ: ਡੀਆਈਓ ਸੁਰੱਖਿਅਤ ਇੰਟਰਨੈੱਟ ਦਿਵਸ: ਲੋਕ ਆਪਣੇ ਆਪ ਨੂੰ ਡਿਜੀਟਲ ਤੌਰ 'ਤੇ ਸੁਰੱਖਿਅਤ ਰੱਖਣ, ਸ਼ੱਕੀ ਲਿੰਕ 'ਤੇ ਕਲਿਕ ਨਾ ਕਰਨ: ਡੀਆਈਓ
ਬਰਨਾਲਾ, 10 ਫਰਵਰੀ    ਦਸ ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ (ਐਨਆਈਸੀ ਬਰਨਾਲਾ) ਵੱਲੋਂ ਸੁਰੱਖਿਅਤ...
61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਦੂਜਾ ਦਿਨ ਜ਼ਿਲ੍ਹੇ 'ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ 'ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
"ਸਮਾਰਟ ਟੈਕ, ਸੁਰੱਖਿਅਤ ਵਿਕਲਪ - ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ" ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ
ਜ਼ਿਲ੍ਹੇ ‘ਚ ਅਪਰਾਧ 'ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ
ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ