ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ  ਦਾ ਪ੍ਰਗਟਾਵਾ

ਚੰਡੀਗੜ੍ਹ, 4 ਮਾਰਚ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ,  ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI  ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ ।

ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ । 

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ