ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ।

 

Advertisement

Latest News

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? - ਬਲਤੇਜ ਪੰਨੂ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ