ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਚੇਅਰਮੈਨ ਚੁਣਿਆ। ਨਾਲ ਹੀ ਉਹਨਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਹਰਜਿੰਦਰ ਸਿੰਘ ਕਾਂਝਲਾ, ਰਣਜੋਧ ਸਿੰਘ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ