ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ

Chandigarh,20 July,2024,(Azad Soch News):-  ਪੰਜਾਬ ਵਿੱਚ ਮਾਨਸੂਨ (Monsoon) ਦੀ ਰਫ਼ਤਾਰ ਮੱਠੀ ਰਹਿਣ ਦਾ ਕਾਰਨ ਬੰਗਾਲ ਦੀ ਖਾੜੀ ਵਿੱਚ ਦਬਾਅ ਦਾ ਕਮਜ਼ੋਰ ਹੋਣਾ ਅਤੇ ਪੱਛਮੀ ਗੜਬੜੀ ਹੈ,ਪਰ 21 ਜੁਲਾਈ ਦੀ ਭਵਿੱਖਬਾਣੀ ਅਨੁਸਾਰ ਜੇਕਰ ਬੰਗਾਲ ਦੀ ਖਾੜੀ ਦਾ ਪ੍ਰਭਾਵ ਘੱਟ ਜਾਂਦਾ ਹੈ ਤਾਂ ਪੰਜਾਬ ਵਿੱਚ 22 ਜੁਲਾਈ ਤੋਂ ਮੀਂਹ ਪੈ ਸਕਦਾ ਹੈ,ਜਿਸ ਤੋਂ ਬਾਅਦ ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਝੋਨੇ ਦੀ ਕਾਸ਼ਤ ਵੀ ਵਧੀਆ ਹੋਵੇਗੀ,ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,IMD ਅਨੁਸਾਰ ਹਿਮਾਚਲ ਦੇ ਨਾਲ ਲੱਗਦੇ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਜਦੋਂ ਕਿ ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 25% ਤੋਂ ਘੱਟ ਹੈ।

Advertisement

Latest News

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ
Indonesia,08,NOV,2025,(Azad Soch News):-  ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...
ਸਫੇਦ ਕੱਦੂ ਤੋਂ ਮਿਲਣ ਵਾਲੇ ਜਬਰਦਸਤ ਲਾਭ
ਵੱਡੀ ਡਿਵਾਈਸ ਕੰਪਨੀ ਐਪਲ ਨੇ ਨਵੀਂ M5 ਚਿੱਪ ਨਾਲ 14-ਇੰਚ ਮੈਕਬੁੱਕ ਪ੍ਰੋ ਲਾਂਚ ਕੀਤਾ ਹੈ
ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ - ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ - ਲੋਕਾਂ ਨੂੰ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ
ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ