ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ
By Azad Soch
On
Chandigarh,22 March,2024,(Azad Soch News):- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਹੈ,ਇਕ ਟਵੀਟ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਹਰ ਹਰਬਾ ਤਰੀਕਾ ਵਰਤ ਕੇ ਸਾਰੀ ਵਿਰੋਧੀ ਧਿਰ ਨੂੰ ਖ਼ਤਮ ਕਰਨ ’ਤੇ ਤੁਲੀ ਹੈ,ਪਾਰਲੀਮਾਨੀ ਚੋਣਾਂ ਤੋਂ ਸਿਰਫ ਇਕ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਦੇ ਬੈਂਕ ਖ਼ਾਤੇ ਸੀਲ ਕਰ ਦਿੱਤੇ ਗਏ ਹਨ,ਜਿਸ ਨਾਲ ਵਿਰੋਧੀ ਧਿਰ ਲਈ ਪ੍ਰਚਾਰ ਕਰਨਾ ਮੁਸ਼ਕਿਲ ਹੋ ਗਿਆ ਹੈ,ਪਹਿਲਾਂ ਵਿਰੋਧੀ ਧਿਰ ਦੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਨੂੰ ਗ੍ਰਿਫਤਾਰ ਕੀਤਾ ਗਿਆ ਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ,ਮੈਂ ਇਸ ਡਰੈਕੋਨੀਅਨ (Draconian) ਕਦਮ ਦੀ ਨਿਖੇਧੀ ਕਰਦਾ ਹਾਂ ਜੋ ਕਿ ਸਿਰਫ ਫਾਸੀਵਾਦ ਹੈ।

Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


