ਰਾਜਾ ਵੜਿੰਗ ਦੇ ਕਰੀਬੀ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿਚ ਸ਼ਾਮਲ
By Azad Soch
On
Chandigarh,14 May,2024,(Azad Soch News):- ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ,ਸੀਐੱਮ ਮਾਨ (CM Mann) ਦੀ ਅਗਵਾਈ ਵਿਚ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਇਆ ਗਿਆ ਹੈ,ਫਰੀਦਕੋਟ ਵਿਚ ਆਮ ਆਦਮੀ ਪਾਰਟੀ (Aam Aadmi Party) ਨੂੰ ਮਜ਼ਬੂਤੀ ਮਿਲੀ ਹੈ ਤੇ ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਸੀਐੱਮ ਮਾਨ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।
Related Posts
Latest News
ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
14 Sep 2024 20:38:32
Amritsar Sahib,14 Sep,2024,(Azad Soch News):- ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...