ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ, 01 ਜੂਨ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।

 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ