ਪੰਜਾਬ ’ਚ ਲੂ ਦਾ ਰੈੱਡ ਅਲਰਟ ਜਾਰੀ ਕੀਤਾ
By Azad Soch
On
Chandigarh,20 May,2024,(Azad Soch News):- ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ (Red Alert) ਜਾਰੀ ਕੀਤਾ ਹੈ,ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ ਪਾ ਦਿਤਾ ਹੈ,ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ,ਉਸ ਤੋਂ ਲਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰੀਕਾਰਡ ਟੁਟਣ ਵਾਲੇ ਹਨ,ਪੰਜਾਬ ਵਿਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ,ਇਸ ਨਾਲ ਹੀ ਹਾਲਾਤ ਨੂੰ ਵੇਖਦੇ ਹੋਏ ਮੌਸਮ ਵਿਭਾਗ (Department of Meteorology) ਨੇ ਸੂਬੇ ’ਚ ਰੈੱਡ ਅਲਰਟ ਜਾਰੀ ਕੀਤਾ ਹੈ,ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ,ਇਸ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ,ਇਸ ਵਿਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।
Related Posts
Latest News
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-01-2025 ਅੰਗ 696
19 Jan 2025 06:06:48
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ
॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ...