ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

ਮਾਨਸਾ, 04 ਅਗਸਤ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ..ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ।

            ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ *ਤੇ ਖੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ।

            ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨਉਥੇ ਗਲੀਆਂ ਵਿੱਚ ਇਹਨਾ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂਖਾਸ ਕਰਕੇ ਬੱਚਿਆਂਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

            ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ