ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

 ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਚੰਡੀਗੜ੍ਹ, 14 ਅਗਸਤ:

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ